ਵੱਡੀ ਖ਼ਬਰ: ਕਿਸਾਨ ਆਗੂ ਗੁਰਨਾਮ ਚੜੂਨੀ ਵਲੋਂ ਨਵੀਂ ਸਿਆਸੀ ਪਾਰਟੀ ਦਾ ਐਲਾਨ, ਜਾਣੋ ਕੀ ਰੱਖਿਆ ਨਾਮ

ਚੰਡੀਗੜ੍ਹ-

ਸੰਯਕਤ ਕਿਸਾਨ ਮੋਰਚਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਅੱਜ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ |

ਜਾਣਕਾਰੀ ਅਨੁਸਾਰ, ਸੰਯੁਕਤ ਕਿਸਾਨ ਮੋਰਚਾ ਦੀ ਤਰਜ਼ ‘ਤੇ ਕਿਸਾਨ ਆਗੂ ਗੁਰਨਾਮ ਸਿੰਘ ਨੇ ਆਪਣੀ ਪਾਰਟੀ ਦਾ ਨਾਮ ਸੰਯੁਕਤ ਸੰਘਰਸ਼ ਪਾਰਟੀ ਰੱਖਿਆ ਗਿਆ ਹੈ।