ਸਰਕਾਰ ਵੱਲੋਂ 24 ਦਸੰਬਰ ਨੂੰ ਏਨ੍ਹਾਂ ਮੁਲਾਜ਼ਮਾਂ ਲਈ ਛੁੱਟੀ ਦਾ ਐਲਾਨ

ਚੰਡੀਗੜ੍ਹ  : 24 ਦਸੰਬਰ 2021 (ਸ਼ੁੱਕਰਵਾਰ) ਨੂੰ ਹੋਣ ਵਾਲੀਆਂ ਨਗਰ ਨਿਗਮ, ਯੂਟੀ, ਚੰਡੀਗੜ੍ਹ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਮੁਤਾਬਿਕ, ਹਰਿਆਣਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ, ਨਿਗਮਾਂ ਅਤੇ ਜਨਤਕ ਅਦਾਰਿਆਂ ਵਿੱਚ ਕੰਮ ਕਰ ਰਹੇ ਕਰਮਚਾਰੀ, ਜੋ ਚੰਡੀਗੜ੍ਹ ਦੇ ਵੋਟਰਾਂ ਹਨ, ਉਹ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਅੱਧੀ ਛੁੱਟੀ ਲੈਣ ਦੇ ਯੋਗ ਹੋਣਗੇ।