ਵੱਡੀ ਖ਼ਬਰ: ਅਕਾਲੀ ਲੀਡਰ ਬਿਕਰਮ ਮਜੀਠੀਆ ਖ਼ਿਲਾਫ਼ FIR ਦਰਜ

ਚੰਡੀਗਡ਼੍ਹ : ਸਾਬਕਾ ਅਕਾਲੀ ਮੰਤਰੀ ਅਤੇ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਦੇ ਖ਼ਿਲਾਫ਼ ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਨੇ FIR ਕੀਤੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ, ਇਹ FIR ਥਾਣਾ ਬਨੂੜ ਵਿਚ ਨਸ਼ਿਆਂ ਦੇ ਮਾਮਲੇ ਵਿਚ ਦਰਜ ਕੀਤੀ ਗਈ ਹੈ।

ਦੱਸ ਦਈਏ ਕਿ ਅਕਾਲੀ ਲੀਡਰ ਦੇ ਖ਼ਿਲਾਫ਼ ਕਾਂਗਰਸ ਸਰਕਾਰ ਦੇ ਵੱਲੋਂ ਅੱਧੀ ਰਾਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਖਬਰਾਂ ਮੁਤਾਬਕ ਇਹ ਮਾਮਲਾ ਇਕ ਪੁਰਾਣੇ ਸਿੰਥੈਟਿਕਸ ਡਰੱਗ ਕੇਸ ਵਿਚ ਦਰਜ ਕੀਤਾ ਗਿਆ ਹੈ।

ਓਧਰ ਦੂਜੇ ਪਾਸੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਾਂਗਰਸ ‘ਤੇ ਬਦਲਾਖੋਰੀ ਦਾ ਦੋਸ਼ ਲਗਾਇਆ ਹੈ