ਚੰਡੀਗੜ੍ਹ MC ਚੋਣਾਂ- AAP ਉਮੀਦਵਾਰ ਨੇ ਚੰਡੀਗੜ੍ਹ ਦੇ ਭਾਜਪਾਈ ਮੇਅਰ ਨੂੰ ਹਰਾਇਆ

ਚੰਡੀਗੜ੍ਹ : ਚੰਡੀਗੜ੍ਹ MC ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਚੰਡੀਗੜ੍ਹ ਦੇ ਭਾਜਪਾਈ ਮੇਅਰ ਰਵੀ ਕਾਂਤ ਨੂੰ ਹਰਾ ਦਿੱਤਾ ਹੈ।

ਖਬਰਾਂ ਮੁਤਾਬਕ ਭਾਜਪਾ ਦੇ ਉਮੀਦਵਾਰ ਰਵੀ ਕਾਂਤ ਸ਼ਰਮਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਮਨ ਪ੍ਰੀਤ ਸਿੰਘ ਤੋਂ 88 ਵੋਟਾਂ ਦੇ ਫਰਕ ਨਾਲ ਚੋਣ ਹਾਰ ਗਏ।

ਆਮ ਆਦਮੀ ਪਾਰਟੀ ਪਹਿਲੀ ਵਾਰ ਚੰਡੀਗੜ੍ਹ ਵਿੱਚ ਨਗਰ ਨਿਗਮ ਦੀਆਂ ਚੋਣਾਂ ਲੜ ਰਹੀਆਂ ਹਨ।