ਵੱਡੀ ਖ਼ਬਰ: ਮਨਜਿੰਦਰ ਸਿਰਸਾ ਨੇ ਅਸਤੀਫ਼ਾ ਲਿਆ ਵਾਪਸ

ਦਿੱਲੀ- ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।

ਦਿੱਲੀ ਕਮੇਟੀ ਦੀ ਪ੍ਰਧਾਨਗੀ ਤੋਂ ਕੁਝ ਸਮਾਂ ਪਹਿਲਾਂ ਅਸਤੀਫ਼ਾ ਦੇ ਚੁੱਕੇ ਮਨਜਿੰਦਰ ਸਿਰਸਾ ਨੇ ਹੁਣ ਦਿੱਲੀ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ