ਭਗਵੰਤ ਮਾਨ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ, ਜਾਣੋ ਕੋਰੋਨਾ ਪਾਜ਼ਿਟਿਵ ਜਾਂ Negative

ਚੰਡੀਗੜ੍ਹ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ਿਟਿਵ ਹੋਣ ਤੋਂ ਬਾਅਦ ਭਗਵੰਤ ਮਾਨ ਨੇ ਆਪਣੇ ਕੋਰੋਨਾ ਰਿਪੋਰਟ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ, ਉਹਦੀ ਕੋਰੋਨਾ ਰਿਪੋਰਟ ਨੈਗੀਟਿਵ ਆਈ ਹੈ।