ਨਿਊਯਾਰਕ: ਬਰੌਂਕਸ ਬੋਰੋ 'ਚ ਇਕ ਅਪਾਰਟਮੈਂਟ 'ਚ ਅੱਗ ਲੱਗਣ ਕਾਰਨ 9 ਬੱਚਿਆਂ ਸਮੇਤ 19 ਲੋਕਾਂ ਦੀ ਮੌਤ

ਨਿਊਯਾਰਕ,10 ਜਨਵਰੀ - ਨਿਊਯਾਰਕ ਸਿਟੀ ਦੇ ਬਰੌਂਕਸ ਬੋਰੋ ਵਿਚ ਇਕ ਅਪਾਰਟਮੈਂਟ ਵਿਚ ਅੱਗ ਲੱਗਣ ਕਾਰਨ 9 ਬੱਚਿਆਂ ਸਮੇਤ 19 ਲੋਕਾਂ ਦੀ ਮੌਤ ਹੋ ਗਈ।