ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਸ਼ਹੂਰ ਕੱਥਕ ਡਾਂਸਰ ਬਿਰਜੂ ਮਹਾਰਾਜ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ

ਨਵੀਂ ਦਿੱਲੀ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਸ਼ਹੂਰ ਕੱਥਕ ਡਾਂਸਰ ਬਿਰਜੂ ਮਹਾਰਾਜ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ।