ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 27 ਜਨਵਰੀ- ਮਨੀ ਲਾਂਡਰਿੰਗ ਦੇ ਮਾਮਲੇ ’ਚ ਜੇਲ ’ਚ ਬੰਦ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਹਨ।