ਵੱਡਾ ਝਟਕਾ: ਆਸਟ੍ਰੇਲੀਆ ਦੇ ਸਪਿਨਰ ਸ਼ੇਨ ਵਾਰਨ ਦੀ ਹੋਈ ਮੌਤ

ਸਿਡਨੀ : ਆਸਟ੍ਰੇਲੀਆ ਦੇ ਮਹਾਨ ਲੈੱਗ ਸਪਿਨਰ ਸ਼ੇਨ ਵਾਰਨ ਦਿਲ ਦਾ ਦੌਰਾ ਪੈਣ ਕਾਰਨ ਅੱਜ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ । ਉਹ 52 ਸਾਲ ਦੇ ਸਨ।

 

ਸ਼ੇਨ ਵਾਰਨ ਟੈਸਟ ਕ੍ਰਿਕਟ ਵਿੱਚ ਆਸਟਰੇਲੀਆ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਸਨ।