India ਨੇ 222 ਦੌੜਾਂ ਨਾਲ ਜਿੱਤਿਆ ਟੈਸਟ ਮੈਚ

ਮੋਹਾਲੀ : ਮੋਹਾਲੀ ਟੈਸਟ ਮੈਚ ‘ਚ ਭਾਰਤ ਨੇ ਸ਼੍ਰੀਲੰਕਾ ਖਿਲਾਫ ਵੱਡੀ ਜਿੱਤ ਦਰਜ ਕੀਤੀ ਹੈ। ਭਾਰਤ ਨੇ ਖੇਡ ਦੇ ਤੀਜੇ ਦਿਨ ਸ਼੍ਰੀਲੰਕਾ ਨੂੰ ਪਹਿਲੀ ਪਾਰੀ ‘ਚ 174 ਦੌੜਾਂ ‘ਤੇ ਢੇਰ ਕਰ ਦਿੱਤਾ। ਸ਼੍ਰੀਲੰਕਾ ਨੂੰ ਦੂਜੀ ਪਾਰੀ ‘ਚ ਵੀ 178 ਦੌੜਾਂ ‘ਤੇ ਆਊਟ ਕਰ ਦਿੱਤਾ। ਇਸ ਤਰ੍ਹਾਂ ਭਾਰਤ ਨੇ ਇੱਕ ਪਾਰੀ ਅਤੇ 222 ਦੌੜਾਂ ਨਾਲ ਜਿੱਤ ਦਰਜ ਕੀਤੀ।