ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਸਾਲ ਦੀਆਂ ਸਮੂਹ ਗੁਰੂ ਨਾਨਕ ਲੇਵਾ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ

ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਾਨਕ ਸ਼ਾਹੀ ਸੰਮਤ 554 ਦੀ ਅੱਜ ਹੋਈ ਆਰੰਭਤਾ 'ਤੇ ਇਸ ਨਵੇਂ ਸਾਲ ਦੀਆਂ ਸਮੂਹ ਗੁਰੂ ਨਾਨਕ ਲੇਵਾ ਸੰਗਤਾਂ ਨੂੰ ਲੱਖ ਲੱਖ ਵਧਾਈਆਂ।