ਜੰਮੂ - ਕਸ਼ਮੀਰ - ਸ੍ਰੀਨਗਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਈ ਸ਼ੁਰੂ

ਸ੍ਰੀਨਗਰ,16 ਮਾਰਚ - ਸ੍ਰੀਨਗਰ ਦੇ ਨੌਗਾਮ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ | ਫ਼ਿਲਹਾਲ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ