ਅਜਨਾਲਾ 16 ਮਾਰਚ :ਪੰਜਾਬ ਵਿਚ ਕਾਂਗਰਸ ਪਾਰਟੀ ਦੀ ਹੋਈ ਬੁਰੀ ਤਰ੍ਹਾਂ ਹਾਰ ਤੋਂ ਬਾਅਦ ਸੋਨੀਆ ਗਾਂਧੀ ਦੇ ਕਹਿਣ 'ਤੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ I