ਵੱਡੀ ਖ਼ਬਰ : ਸਹੁੰ ਚੁੱਕ ਸਮਾਰੋਹ ਲਈ 'ਭਗਵੰਤ ਮਾਨ' ਦੇ ਧੀ-ਪੁੱਤ ਅਮਰੀਕਾ ਤੋਂ ਪੁੱਜੇ ਪੰਜਾਬ

ਸ਼ਾਮਲ ਹੋਣ ਲਈ ਅਮਰੀਕਾ ਤੋਂ ਪੰਜਾਬ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਭਗਵੰਤ ਮਾਨ ਦਾ ਆਪਣੀ ਪਤਨੀ ਨਾਲ ਸਾਲ 2015 'ਚ ਤਲਾਕ ਹੋ ਚੁੱਕਾ ਹੈ ਅਤੇ ਉਨ੍ਹਾਂ ਦੇ ਦੋਵੇਂ ਬੱਚੇ ਆਪਣੀ ਮਾਂ ਨਾਲ ਅਮਰੀਕਾ ਰਹਿ ਰਹੇ ਹਨ। ਹੁਣ ਭਗਵੰਤ ਮਾਨ ਜਦੋਂ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ ਤਾਂ ਬੱਚੇ ਇਸ ਖ਼ੁਸ਼ੀ 'ਚ ਸਾਮਲ ਹੋਣ ਲਈ ਆਪਣੇ ਪਿਤਾ ਕੋਲ ਪਹੁੰਚੇ ਹਨ। ਭਗਵੰਤ ਮਾਨ ਦੇ ਪੁੱਤਰ ਦਿਲਸ਼ਾਨ ਦੀ ਉਮਰ 17 ਸਾਲ ਦੀ ਹੈ, ਜਦੋਂ ਕਿ ਧੀ ਸੀਰਤ ਕੌਰ 21 ਸਾਲਾਂ ਦੀ ਹੈ, ਜੋ ਆਪਣੇ ਪਿਤਾ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣ ਲਈ ਪੰਜਾਬ ਪੁੱਜੇ ਹਨ।