ਚੰਡੀਗਡ਼੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੰਜਾਬ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਹੋਲੀ ਦੀ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਰੰਗਾਂ ਦਾ ਤਿਉਹਾਰ ਸਾਡੇ ਸਾਰਿਆਂ ਦੀ ਜ਼ਿੰਦਗੀ ਵਿਚ ਖੁਸ਼ਹਾਲੀ ਲਿਆਵੇ।