ਅੱਜ ਸੰਗਰੂਰ ਪੁੱਜਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ,ਡਿਪਟੀ ਕਮਿਸ਼ਨਰ ਰਾਮਵੀਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸਵਪਨ ਸ਼ਰਮਾ ਮੌਜੂਦ ਸਨ।