ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਹੋਲੇ ਮਹੱਲੇ ਦੀਆਂ ਵਧਾਈਆਂ

ਸੰਗਰੂਰ, 19 ਮਾਰਚ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸ਼ੁਰੂ ਕੀਤੇ ਹੋਲੇ ਮਹੱਲੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਹੋਲੇ ਮਹੱਲੇ ਦੀ ਸ਼ੁਰੂਆਤ ਕਰ ਕੇ ਸਿੱਖ ਕੌਮ ਦੀ ਬਹਾਦਰੀ ਦੇ ਜੌਹਰ ਨੂੰ ਪੂਰੀ ਦੁਨੀਆਂ ਸਾਹਮਣੇ ਰੱਖਿਆ