ਰਾਮ ਰਹੀਮ ਦੇ ਹੱਕ ‘ਚ ਹਾਈਕੋਰਟ ਨੇ ਸੁਣਾਇਆ ਫ਼ੈਸਲਾ

ਚੰਡੀਗੜ੍ਹ

ਕਰੀਬ ਤਿੰਨ ਹਫਤਿਆਂ ਦੀ ਪੈਰੋਲ ਤੇ ਜੇਲ੍ਹ ਤੋਂ ਬਾਹਰ ਆਏ ਡੇਰਾ ਸਿਰਸਾ ਮੁਖੀ ਅਤੇ ਸਾਧਵੀਆਂ ਦੇ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ।


 
ਦਰਅਸਲ, ਰਾਮ ਰਹੀਮ ਦੀ ਪੈਰੋਲ ਦੇ ਖਿਲਾਫ਼ ਇੱਕ ਪਟੀਸ਼ਨ ਹਾਈਕੋਰਟ ਵਿੱਚ ਦਾਇਰ ਹੋਈ ਸੀ, ਜਿਸ ਤੇ ਫ਼ੈਸਲਾ ਸੁਣਾਉਂਦੇ ਹੋਏ ਕੋਰਟ ਨੇ ਕਿਹਾ ਕਿ, ਰਾਮ ਰਹੀਮ ਬਲਾਤਕਾਰ ਤਾਂ ਦੋਸ਼ੀ ਜਰੂਰ ਹੈ। ਪਰ ਕੱਟੜ ਅਪਰਾਧੀ ਨਹੀਂ।