Gold and silver prices In punjab: ਅੱਜ ਪੰਜਾਬ 'ਚ ਸੋਨੇ ਅਤੇ ਚਾਂਦੀ ਦੇ ਰੇਟ, ਜਾਣੋ ਆਪਣੇ ਸ਼ਹਿਰ ਦਾ ਭਾਅ

ਚੰਡੀਗੜ੍ਹ: ਪੰਜਾਬ 'ਚ ਲਗਾਤਾਰ ਦੇਖਿਆ ਜਾ ਰਿਹਾ ਹੈ। ਸੋਨਾ-ਚਾਂਦੀ ਸਾਡੇ ਘਰਾਂ ਵਿੱਚ ਵਿਆਹ-ਤਿਓਹਾਰਾਂ 'ਤੇ ਖ਼ਰੀਦੀ ਜਾਣ ਵਾਲੀ ਚੀਜ਼ ਹੈ। ਇਸ ਲਈ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੂੰ ਲੈ ਕੇ ਹੋ ਰਹੇ ਬਦਾਲਾਵਾਂ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ ਆਬਾਦੀ ਦੇ ਲਿਹਾਜ਼ ਨਾਲ ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰ ਹਨ। ਇਸ ਸ਼ਹਿਰ ਵਿੱਚ ਸੋਨੇ ਦਾ ਵਪਾਰ ਵਧਿਆ ਹੈ ਅਤੇ ਹੋਰ ਵਪਾਰਾਂ ਵਾਂਗ ਇੱਥੇ ਸੋਨੇ ਦਾ ਵਪਾਰ ਵੀ ਹੁੰਦਾ ਹੈ।ਲੁਧਿਆਣਾ 'ਚ ਸੋਨੇ ਦਾ ਰੇਟ 53,634 ਰੁਪਏ ਪ੍ਰਤੀ 10 ਗ੍ਰਾਮ ਹੈ ਜੋ ਕਿ ਕੱਲ੍ਹ ਨਾਲੋਂ 514 ਰੁਪਏ ਵੱਧ ਰੈ ਅਤੇ ਚਾਂਦੀ ਦਾ ਰੇਟ 69,000 ਰੁਪਏ ਪ੍ਰਤੀ ਕਿੱਲੋ ਹੈ ਜੋ ਕਿ ਕਲ੍ਹ ਨਾਲੋਂ 500 ਵੱਧ ਹੈ। ਬਠਿੰਡਾ 'ਚ ਸੋਨੇ ਦਾ ਰੇਟ 51,800 ਰੁਪਏ ਪ੍ਰਤੀ 10 ਗ੍ਰਾਮ ਹੈ ਜੋ ਅਤੇ ਚਾਂਦੀ ਦਾ ਰੇਟ 68,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 53,640 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 68,700 ਰੁਪਏ ਪ੍ਰਤੀ ਕਿੱਲੋ ਹੈ ਜੋ ਕਿ ਕਲ੍ਹ ਨਾਲੋਂ 1,310 ਘੱਟ ਹੈ।ਸ਼ਹਿਰ    ਗ੍ਰਾਮ    ਅੱਜ 24 ਕੈਰੇਟ ਸੋਨੇ ਦਾ ਰੇਟ    ਕੱਲ੍ਹ 24 ਕੈਰੇਟ ਸੋਨੇ ਦਾ ਰੇਟ    ਵਧੇ/ਘਟੇ
ਲੁਧਿਆਣਾ    10    53,634    53,120    514
ਬਠਿੰਡਾ    10    51,800    52,380    -580
ਜਲੰਧਰ    10    53,640    53,640    0
ਸ਼ਹਿਰ    ਕਿਲੋ    ਅੱਜ ਦਾ ਰੇਟ    ਕੱਲ੍ਹ ਦਾ ਰੇਟ    ਵਧੇ/ਘਟੇ
ਲੁਧਿਆਣਾ    1    69,000    68,500    +500
ਬਠਿੰਡਾ    1    68,000    69,000    +1000
ਜਲੰਧਰ    1    68,700    68,700    0